Sunday, July 5, 2020

ਪੰਜਾਬ ਚ’ ਮਹਿੰਗੀ ਹੋ ਰਹੀ ਹੈ ਇਹ ਜਰੂਰੀ ਚੀਜ, ਜਲਦੀ ਤੋਂ ਜਲਦੀ ਕਰ ਲਵੋ ਇਹ ਕੰਮ-ਦੇਖੋ ਪੂਰੀ ਖ਼ਬਰ

ਕੋਰੋਨਾਵਾਇਰਸ ਕਰਕੇ ਹੋਏ ਵਿੱਤੀ ਘਾਟੇ ਨੂੰ ਪੂਰਾ ਕਰਨ ਦੇ ਲਈ ਪੰਜਾਬ ਸਰਕਾਰ ਜ਼ਮੀਨ ਦੀਆਂ ਰਜਿਸਟਰੀਆਂ ‘ਤੇ ਸਟੈਂਪ ਡਿਊਟੀ ਵਧਾਉਣ ਤੇ ਚਰਚਾ ਰਹੀ ਹੈ। ਇਸ ਦਾ ਦਾਅਵਾ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਵੱਲੋਂ ਕੀਤਾ ਗਿਆ ਹੈ।

ਕੋਰੋਨਾਵਾਇਰਸ ਕਾਰਨ ਪੰਜਾਬ ਵਿੱਚ ਮਾਰਚ ਮਹੀਨੇ ਰਜਿਸਟਰੀਆਂ ਤੇ ਪੂਰਨ ਰੋਕ ਲਗਾ ਦਿੱਤੀ ਗਈ ਸੀ, ਜਿਸ ਤੋਂ ਬਾਦ ਮਈ ਮਹੀਨੇ ਮੁੜ ਸਰਕਾਰ ਵੱਲੋਂ 40% ਰਜਿਸਟਰੀਆਂ ਕਰਨ ਦੀ ਛੋਟ ਦਿੱਤੀ ਗਈ। ਰਜਿਸਟਰੀਆਂ ਘੱਟ ਹੋਣ ਕਰਕੇ ਸਰਕਾਰ ਨੂੰ ਮਾਲੀਆ ਘੱਟ ਇਕੱਠਾ ਹੋ ਰਿਹਾ ਸੀ। ਜਿਸ ਕਾਰਨ ਹੁਣ ਪੰਜਾਬ ਸਰਕਾਰ ਸਟੈਂਪ ਡਿਊਟੀ ਵਧਾ ਸਕਦੀ ਹੈ।ਇਸ ਦੇ ਨਾਲ ਹੀ ਅੱਜ ਤੋਂ ਵਿਰਾਸਤੀ ਰਜਿਸਟਰੀਆਂ (ਤਬਦੀਲ ਮਲਕੀਅਤ ਨਾਮਾ) ਵੀ ਸ਼ੁਰੂ ਕਰ ਦਿੱਤੀਆਂ ਗਈਆਂ ਹਨ।

ਕੋਰੋਨਾਵਾਇਰਸ ਕਰਕੇ ਮਾਰਚ ਮਹੀਨੇ ਤੋਂ ਬਲੱਡ ਰਿਲੇਸ਼ਨ ਦੀਆਂ ਰਜਿਸਟਰੀਆਂ ਤੇ ਰੋਕ ਲਗਾਈ ਹੋਈ ਸੀ, ਕਿਉਂਕਿ ਵਿਰਾਸਤੀ ਰਜਿਸਟਰੀਆਂ ਕਰਵਾਉਣ ਦੇ ਲਈ ਜ਼ਿਆਦਾਤਰ ਬਜ਼ੁਰਗ ਵਿਅਕਤੀ ਹੀ ਤਹਿਸੀਲ ‘ਚ ਪਹੁੰਚਦੇ ਹਨ। ਲੋਕਾਂ ਦੀ ਹਿਫ਼ਾਜ਼ਤ ਲਈ ਪੰਜਾਬ ਸਰਕਾਰ ਨੇ ਤਬਦੀਲ ਮਲਕੀਅਤ ਨਾਮਾ ਤੇ ਰੋਕ ਲਗਾਈ ਹੋਈ ਸੀ ਜਿਸ ਨੂੰ ਅੱਜ ਤੋਂ ਮੁੜ ਸ਼ੁਰੂ ਕਰ ਦਿੱਤਾ ਗਿਆ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ |

ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |


No comments:

Post a Comment

Popular Feed

Back To Top